Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 15

ਕਹਾਉਤਾਂ 15:31-32

Help us?
Click on verse(s) to share them!
31ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
32ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।

Read ਕਹਾਉਤਾਂ 15ਕਹਾਉਤਾਂ 15
Compare ਕਹਾਉਤਾਂ 15:31-32ਕਹਾਉਤਾਂ 15:31-32