Text copied!
Bibles in Panjabi

ਕਹਾਉਤਾਂ 15:31-32 in Panjabi

Help us?

ਕਹਾਉਤਾਂ 15:31-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
32 ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ