Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 15

ਕਹਾਉਤਾਂ 15:5-8

Help us?
Click on verse(s) to share them!
5ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।
6ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ।
7ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।
8ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।

Read ਕਹਾਉਤਾਂ 15ਕਹਾਉਤਾਂ 15
Compare ਕਹਾਉਤਾਂ 15:5-8ਕਹਾਉਤਾਂ 15:5-8