Text copied!
Bibles in Panjabi

ਕਹਾਉਤਾਂ 15:7-11 in Panjabi

Help us?

ਕਹਾਉਤਾਂ 15:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।
8 ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।
9 ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
10 ਜਿਹੜਾ ਰਾਹ ਨੂੰ ਤਿਆਗ ਦਿੰਦਾ ਹੈ ਉਹ ਨੂੰ ਸਖ਼ਤ ਤਾੜਨਾ ਮਿਲਦੀ ਹੈ, ਅਤੇ ਝਿੜਕ ਨੂੰ ਬੁਰਾ ਜਾਣਨ ਵਾਲਾ ਮਰੇਗਾ।
11 ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ?
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ