Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 15

ਕਹਾਉਤਾਂ 15:7-9

Help us?
Click on verse(s) to share them!
7ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।
8ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।
9ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।

Read ਕਹਾਉਤਾਂ 15ਕਹਾਉਤਾਂ 15
Compare ਕਹਾਉਤਾਂ 15:7-9ਕਹਾਉਤਾਂ 15:7-9