Text copied!
Bibles in Panjabi

ਕਹਾਉਤਾਂ 16:1-2 in Panjabi

Help us?

ਕਹਾਉਤਾਂ 16:1-2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
2 ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ।
ਕਹਾਉਤਾਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ