Text copied!
Bibles in Panjabi

ਕਹਾਉਤਾਂ 16:10-15 in Panjabi

Help us?

ਕਹਾਉਤਾਂ 16:10-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।
11 ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।
12 ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।
13 ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।
14 ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ।
15 ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।
ਕਹਾਉਤਾਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ