Text copied!
Bibles in Panjabi

ਕਹਾਉਤਾਂ 16:16-18 in Panjabi

Help us?

ਕਹਾਉਤਾਂ 16:16-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
17 ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।
18 ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।
ਕਹਾਉਤਾਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ