Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 16

ਕਹਾਉਤਾਂ 16:19-21

Help us?
Click on verse(s) to share them!
19ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।
20ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ!
21ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।

Read ਕਹਾਉਤਾਂ 16ਕਹਾਉਤਾਂ 16
Compare ਕਹਾਉਤਾਂ 16:19-21ਕਹਾਉਤਾਂ 16:19-21