Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 16

ਕਹਾਉਤਾਂ 16:22-25

Help us?
Click on verse(s) to share them!
22ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।
23ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।
24ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
25ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।

Read ਕਹਾਉਤਾਂ 16ਕਹਾਉਤਾਂ 16
Compare ਕਹਾਉਤਾਂ 16:22-25ਕਹਾਉਤਾਂ 16:22-25