Text copied!
Bibles in Panjabi

ਕਹਾਉਤਾਂ 16:22-25 in Panjabi

Help us?

ਕਹਾਉਤਾਂ 16:22-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।
23 ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।
24 ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
25 ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
ਕਹਾਉਤਾਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ