Text copied!
Bibles in Panjabi

ਕਹਾਉਤਾਂ 16:23-28 in Panjabi

Help us?

ਕਹਾਉਤਾਂ 16:23-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।
24 ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
25 ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।
26 ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ।
27 ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।
28 ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
ਕਹਾਉਤਾਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ