Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 16

ਕਹਾਉਤਾਂ 16:26-28

Help us?
Click on verse(s) to share them!
26ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ।
27ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।
28ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।

Read ਕਹਾਉਤਾਂ 16ਕਹਾਉਤਾਂ 16
Compare ਕਹਾਉਤਾਂ 16:26-28ਕਹਾਉਤਾਂ 16:26-28