Text copied!
Bibles in Panjabi

ਕਹਾਉਤਾਂ 16:26-28 in Panjabi

Help us?

ਕਹਾਉਤਾਂ 16:26-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ।
27 ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।
28 ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
ਕਹਾਉਤਾਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ