27 ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।
28 ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
29 ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।