Text copied!
Bibles in Panjabi

ਕਹਾਉਤਾਂ 16:3-4 in Panjabi

Help us?

ਕਹਾਉਤਾਂ 16:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
4 ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।
ਕਹਾਉਤਾਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ