Text copied!
Bibles in Panjabi

ਕਹਾਉਤਾਂ 16:30-32 in Panjabi

Help us?

ਕਹਾਉਤਾਂ 16:30-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ।
31 ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
32 ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।
ਕਹਾਉਤਾਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ