Text copied!
Bibles in Panjabi

ਕਹਾਉਤਾਂ 16:4-8 in Panjabi

Help us?

ਕਹਾਉਤਾਂ 16:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।
5 ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।
6 ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
7 ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।
8 ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।
ਕਹਾਉਤਾਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ