Text copied!
Bibles in Panjabi

ਕਹਾਉਤਾਂ 16:6-7 in Panjabi

Help us?

ਕਹਾਉਤਾਂ 16:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।
7 ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।
ਕਹਾਉਤਾਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ