Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 17

ਕਹਾਉਤਾਂ 17:12-15

Help us?
Click on verse(s) to share them!
12ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।
13ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।
14ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।
15ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ।

Read ਕਹਾਉਤਾਂ 17ਕਹਾਉਤਾਂ 17
Compare ਕਹਾਉਤਾਂ 17:12-15ਕਹਾਉਤਾਂ 17:12-15