Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 17

ਕਹਾਉਤਾਂ 17:18-21

Help us?
Click on verse(s) to share them!
18ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।
19ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
20ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
21ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।

Read ਕਹਾਉਤਾਂ 17ਕਹਾਉਤਾਂ 17
Compare ਕਹਾਉਤਾਂ 17:18-21ਕਹਾਉਤਾਂ 17:18-21