Text copied!
Bibles in Panjabi

ਕਹਾਉਤਾਂ 17:18-21 in Panjabi

Help us?

ਕਹਾਉਤਾਂ 17:18-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।
19 ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
20 ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।
21 ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
ਕਹਾਉਤਾਂ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ