Text copied!
Bibles in Panjabi

ਕਹਾਉਤਾਂ 17:21-25 in Panjabi

Help us?

ਕਹਾਉਤਾਂ 17:21-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਮੂਰਖ ਨੂੰ ਜਨਮ ਦੇਣ ਵਾਲਾ ਦੁੱਖ ਹੀ ਪਾਉਂਦਾ ਹੈ, ਅਤੇ ਮੂਰਖ ਦੇ ਪਿਤਾ ਨੂੰ ਕੁਝ ਅਨੰਦ ਨਹੀਂ ਮਿਲਦਾ।
22 ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
23 ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
24 ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
25 ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।
ਕਹਾਉਤਾਂ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ