Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 17

ਕਹਾਉਤਾਂ 17:4-5

Help us?
Click on verse(s) to share them!
4ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।
5ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।

Read ਕਹਾਉਤਾਂ 17ਕਹਾਉਤਾਂ 17
Compare ਕਹਾਉਤਾਂ 17:4-5ਕਹਾਉਤਾਂ 17:4-5