Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 17

ਕਹਾਉਤਾਂ 17:5-6

Help us?
Click on verse(s) to share them!
5ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
6ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।

Read ਕਹਾਉਤਾਂ 17ਕਹਾਉਤਾਂ 17
Compare ਕਹਾਉਤਾਂ 17:5-6ਕਹਾਉਤਾਂ 17:5-6