Text copied!
Bibles in Panjabi

ਕਹਾਉਤਾਂ 17:5-6 in Panjabi

Help us?

ਕਹਾਉਤਾਂ 17:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।
6 ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
ਕਹਾਉਤਾਂ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ