Text copied!
Bibles in Panjabi

ਕਹਾਉਤਾਂ 17:6-8 in Panjabi

Help us?

ਕਹਾਉਤਾਂ 17:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
7 ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?
8 ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।
ਕਹਾਉਤਾਂ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ