Text copied!
Bibles in Panjabi

ਕਹਾਉਤਾਂ 18:1-3 in Panjabi

Help us?

ਕਹਾਉਤਾਂ 18:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।
2 ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।
3 ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ