Text copied!
Bibles in Panjabi

ਕਹਾਉਤਾਂ 18:10-13 in Panjabi

Help us?

ਕਹਾਉਤਾਂ 18:10-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
11 ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
12 ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ, ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।
13 ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ