Text copied!
Bibles in Panjabi

ਕਹਾਉਤਾਂ 18:13-16 in Panjabi

Help us?

ਕਹਾਉਤਾਂ 18:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
14 ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
15 ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
16 ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ