Text copied!
Bibles in Panjabi

ਕਹਾਉਤਾਂ 18:15-18 in Panjabi

Help us?

ਕਹਾਉਤਾਂ 18:15-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
16 ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
17 ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
18 ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ