Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 18

ਕਹਾਉਤਾਂ 18:17-19

Help us?
Click on verse(s) to share them!
17ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।
18ਪਰਚੀਆਂ ਪਾਉਣ ਨਾਲ ਝਗੜੇ ਮੁੱਕ ਜਾਂਦੇ ਹਨ, ਅਤੇ ਬਲਵਾਨਾਂ ਦੇ ਵਿੱਚ ਫ਼ੈਸਲਾ ਹੋ ਜਾਂਦਾ ਹੈ।
19ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।

Read ਕਹਾਉਤਾਂ 18ਕਹਾਉਤਾਂ 18
Compare ਕਹਾਉਤਾਂ 18:17-19ਕਹਾਉਤਾਂ 18:17-19