Text copied!
Bibles in Panjabi

ਕਹਾਉਤਾਂ 18:19-23 in Panjabi

Help us?

ਕਹਾਉਤਾਂ 18:19-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
20 ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
21 ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
22 ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
23 ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ