Text copied!
Bibles in Panjabi

ਕਹਾਉਤਾਂ 18:2-5 in Panjabi

Help us?

ਕਹਾਉਤਾਂ 18:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।
3 ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।
4 ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।
5 ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ