Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 18

ਕਹਾਉਤਾਂ 18:20-22

Help us?
Click on verse(s) to share them!
20ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
21ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
22ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।

Read ਕਹਾਉਤਾਂ 18ਕਹਾਉਤਾਂ 18
Compare ਕਹਾਉਤਾਂ 18:20-22ਕਹਾਉਤਾਂ 18:20-22