Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 18

ਕਹਾਉਤਾਂ 18:21-24

Help us?
Click on verse(s) to share them!
21ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
22ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
23ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
24ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।

Read ਕਹਾਉਤਾਂ 18ਕਹਾਉਤਾਂ 18
Compare ਕਹਾਉਤਾਂ 18:21-24ਕਹਾਉਤਾਂ 18:21-24