Text copied!
Bibles in Panjabi

ਕਹਾਉਤਾਂ 18:21-24 in Panjabi

Help us?

ਕਹਾਉਤਾਂ 18:21-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
22 ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
23 ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
24 ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ