Text copied!
Bibles in Panjabi

ਕਹਾਉਤਾਂ 18:5-6 in Panjabi

Help us?

ਕਹਾਉਤਾਂ 18:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
6 ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ