Text copied!
Bibles in Panjabi

ਕਹਾਉਤਾਂ 18:6-11 in Panjabi

Help us?

ਕਹਾਉਤਾਂ 18:6-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
7 ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
8 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9 ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
11 ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ