Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 18

ਕਹਾਉਤਾਂ 18:7-9

Help us?
Click on verse(s) to share them!
7ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
8ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।

Read ਕਹਾਉਤਾਂ 18ਕਹਾਉਤਾਂ 18
Compare ਕਹਾਉਤਾਂ 18:7-9ਕਹਾਉਤਾਂ 18:7-9