Text copied!
Bibles in Panjabi

ਕਹਾਉਤਾਂ 18:7-9 in Panjabi

Help us?

ਕਹਾਉਤਾਂ 18:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
8 ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9 ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
ਕਹਾਉਤਾਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ