Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 18

ਕਹਾਉਤਾਂ 18:8-10

Help us?
Click on verse(s) to share them!
8ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
9ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।
10ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।

Read ਕਹਾਉਤਾਂ 18ਕਹਾਉਤਾਂ 18
Compare ਕਹਾਉਤਾਂ 18:8-10ਕਹਾਉਤਾਂ 18:8-10