Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 19

ਕਹਾਉਤਾਂ 19:1-3

Help us?
Click on verse(s) to share them!
1ਪੁੱਠੀਆਂ ਗੱਲਾਂ ਕਰਨ ਵਾਲੇ ਮੂਰਖ ਨਾਲੋਂ, ਉਹ ਕੰਗਾਲ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।
2ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ।
3ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ।

Read ਕਹਾਉਤਾਂ 19ਕਹਾਉਤਾਂ 19
Compare ਕਹਾਉਤਾਂ 19:1-3ਕਹਾਉਤਾਂ 19:1-3