Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 19

ਕਹਾਉਤਾਂ 19:12-14

Help us?
Click on verse(s) to share them!
12ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।
13ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।
14ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।

Read ਕਹਾਉਤਾਂ 19ਕਹਾਉਤਾਂ 19
Compare ਕਹਾਉਤਾਂ 19:12-14ਕਹਾਉਤਾਂ 19:12-14