Text copied!
Bibles in Panjabi

ਕਹਾਉਤਾਂ 19:13-15 in Panjabi

Help us?

ਕਹਾਉਤਾਂ 19:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।
14 ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
15 ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
ਕਹਾਉਤਾਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ