Text copied!
Bibles in Panjabi

ਕਹਾਉਤਾਂ 19:14-17 in Panjabi

Help us?

ਕਹਾਉਤਾਂ 19:14-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
15 ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
16 ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।
17 ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
ਕਹਾਉਤਾਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ