Text copied!
Bibles in Panjabi

ਕਹਾਉਤਾਂ 19:15-20 in Panjabi

Help us?

ਕਹਾਉਤਾਂ 19:15-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।
16 ਜਿਹੜਾ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਦਾ ਹੈ ਉਹ ਆਪਣੀ ਜਾਨ ਦੀ ਪਾਲਣਾ ਕਰਦਾ ਹੈ, ਪਰ ਜੋ ਆਪਣੇ ਚਾਲ-ਚੱਲਣ ਉੱਤੇ ਧਿਆਨ ਨਹੀਂ ਦਿੰਦਾ ਉਹ ਮਰ ਜਾਵੇਗਾ।
17 ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
18 ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
19 ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ।
20 ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ।
ਕਹਾਉਤਾਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ