Text copied!
Bibles in Panjabi

ਕਹਾਉਤਾਂ 19:17-19 in Panjabi

Help us?

ਕਹਾਉਤਾਂ 19:17-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
18 ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।
19 ਡਾਢੇ ਕ੍ਰੋਧੀ ਨੂੰ ਸਜ਼ਾ ਭੋਗਣ ਦੇ, ਜੇ ਤੂੰ ਉਹ ਨੂੰ ਛੁਡਾਵੇਂ ਤਾਂ ਤੈਨੂੰ ਬਾਰ-ਬਾਰ ਛੁਡਾਉਣਾ ਪਵੇਗਾ।
ਕਹਾਉਤਾਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ