Text copied!
Bibles in Panjabi

ਕਹਾਉਤਾਂ 19:2-3 in Panjabi

Help us?

ਕਹਾਉਤਾਂ 19:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮਨੁੱਖ ਦਾ ਗਿਆਨ ਰਹਿਤ ਹੋਣਾ ਵੀ ਚੰਗਾ ਨਹੀਂ, ਅਤੇ ਜਿਹੜਾ ਕਾਹਲੀ ਕਰਦਾ ਹੈ ਉਹ ਕੁਰਾਹੇ ਪੈ ਜਾਂਦਾ ਹੈ।
3 ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ।
ਕਹਾਉਤਾਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ