Text copied!
Bibles in Panjabi

ਕਹਾਉਤਾਂ 19:22-24 in Panjabi

Help us?

ਕਹਾਉਤਾਂ 19:22-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਮਨੁੱਖ ਦੀ ਦਯਾ ਦੇ ਕਾਰਨ ਉਸ ਨੂੰ ਪਸੰਦ ਕੀਤਾ ਜਾਂਦਾ ਹੈ, ਅਤੇ ਝੂਠੇ ਮਨੁੱਖ ਨਾਲੋਂ ਕੰਗਾਲ ਹੀ ਚੰਗਾ ਹੈ।
23 ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।
24 ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤੱਕ ਲਿਆਵੇ।
ਕਹਾਉਤਾਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ